ਅਕੋਈ ਸਾਹਿਬ

ਭਾਰਤਪੀਡੀਆ ਤੋਂ
Jump to navigation Jump to search

ਫਰਮਾ:Infobox settlement

'ਅਕੋਈ ਭਾਰਤੀ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਬਲਾਕ ਸੰਗਰੂਰ ਦਾ ਇੱਕ ਪਿੰਡ ਹੈ।[1] ਸੰਗਰੂਰ (ਪੰਜਾਬ) ਦੇ ਉੱਤਰ ਵਲ 4 ਕਿਲੋਮੀਟਰ ਦੀ ਦੂਰੀ ਤੇ ਇੱਕ ਪਿੰਡ ਹੈ ਜਿਸ ਵਿੱਚ ਗੁਰੂ ਹਰਗੋਬਿੰਦ ਸਾਹਿਬ ਦੀ ਯਾਦ ਵਿੱਚ ਇੱਕ ਇਤਿਹਾਸਿਕ ਗੁਰਦੁਆਰਾ ਹੈ। ਰਵਾਇਤ ਹੈ ਕਿ ਛੇਵੇਂ ਗੁਰੂ, ਗੁਰੂ ਹਰਗੋਬਿੰਦ ਸਾਹਿਬ ਜੀ 1616 ਈ. ਵਿੱਚ ਆਪਣੀਆਂ ਮਾਲਵੇ ਦੀਆਂ ਯਾਤਰਾਵਾਂ ਸਮੇਂ ਇਸ ਪਿੰਡ ਆਏ ਸਨ। ਇਹ ਵੀ ਮੰਨਿਆ ਜਾਂਦਾ ਹੈ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ, ਅਤੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵੀ ਇੱਥੇ ਆਏ ਸਨ।

ਹਵਾਲੇ

ਫਰਮਾ:ਹਵਾਲੇ ਫਰਮਾ:ਅਧਾਰ