ਤਮਿਲ਼ ਭਾਸ਼ਾ

ਭਾਰਤਪੀਡੀਆ ਤੋਂ
Jump to navigation Jump to search

ਫਰਮਾ:ਬਾਰੇ ਫਰਮਾ:Infobox Language

ਤਮਿਲ਼ (ਫਰਮਾ:Ta), ਜਾਂ ਤਾਮਿਲ਼, ਦ੍ਰਾਵਿੜ ਭਾਸ਼ਾ ਪਰਵਾਰ ਦੀ ਸਭ ਤੋਂ ਪੁਰਾਣੀ ਭਾਸ਼ਾ ਹੈ[1] ਜੋ ਦੱਖਣੀ ਭਾਰਤ ਅਤੇ ਉੱਤਰ-ਪੂਰਬੀ ਸ੍ਰੀ ਲੰਕਾ ਦੇ ਤਮਿਲ਼ ਲੋਕਾਂ ਦੁਆਰਾ ਬੋਲੀ ਜਾਂਦੀ ਹੈ। ਇਹ ਭਾਰਤੀ ਸੂਬੇ ਤਾਮਿਲ ਨਾਡੂ ਅਤੇ ਸਿੰਘਾਪੁਰ ਦੀ ਸਰਕਾਰੀ ਬੋਲੀ ਅਤੇ ਸ੍ਰੀ ਲੰਕਾ ਦੀ ਕੌਮੀਭਾਸ਼ਾ[2] ਹੈ। ਇਸ ਤੋਂ ਬਿਨਾਂ ਇਹ ਮਲੇਸ਼ੀਆ, ਅਮਰੀਕਾ, ਮਾਰੀਸ਼ਸ ਅਤੇ ਵਿਅਤਨਾਮ ਵਿੱਚ ਵੀ ਘੱਟ ਗਿਣਤੀਆਂ ਦੁਆਰਾ ਬੋਲੀ ਜਾਂਦੀ। ਇਹ ਭਾਰਤ ਸਰਕਾਰ ਦੁਆਰਾ 2004 ਵਿੱਚ ਐਲਾਨੀ ਪਹਿਲੀ ਕਲਾਸਿਕ ਭਾਸ਼ਾ ਸੀ।

ਤਕਰੀਬਨ 7 ਕਰੋੜ ਲੋਕ ਇਸਨੂੰ ਮਾਂ ਬੋਲੀ ਦੇ ਰੂਪ ਵਿੱਚ ਬੋਲਦੇ ਹਨ ਅਤੇ ਇਹ ਤਮਿਲ਼ ਲਿਪੀ ਵਿੱਚ ਲਿਖੀ ਜਾਂਦੀ ਹੈ।

ਤਮਿਲ਼ ਸਾਹਿਤ ਦਾ ਸ਼ੁਰੂਆਤੀ ਸਮਾਂ, ਸੰਗਮ ਸਾਹਿ, ਈਸਾ ਤੋਂ 300 ਸਾਲ ਪਹਿਲਾਂ ਦਾ ਹੈ ਅਤੇ ਇਹ ਦੁਨੀਆ ਦੇ ਸਭ ਤੋਂ ਅਮੀਰ ਸਾਹਿਤਾਂ ਵਿੱਚੋਂ ਇੱਕ ਹੈ।ਫਰਮਾ:ਸਰੋਤ ਚਾਹੀਦਾ

ਹਵਾਲੇ

ਫਰਮਾ:ਹਵਾਲੇ ਫਰਮਾ:ਭਾਰਤੀ ਭਾਸ਼ਾਵਾਂ

  1. "Dravidian languages - Encyclopedia Britannica". Retrieved 24 ਅਕਤੂਬਰ 2012.
  2. "Department of Official Languages". Languages department of Sri Lankan govt. Retrieved ਅਕਤੂਬਰ 24, 2012. {{cite web}}: External link in |publisher= (help)