ਫਰਮਾ:ਕੀ ਤੁਸੀਂ ਜਾਣਦੇ ਹੋ

ਭਾਰਤਪੀਡੀਆ ਤੋਂ
Jump to navigation Jump to search

...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਂਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1.680 ਕਿੱਲੋ ਦਾ ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।